ਫਗਵਾੜਾ ਦੇ ਪਿੰਡ ਭਾਣੋਕੀ ਵਿਖੇ ਆਮ ਆਦਮੀ ਪਾਰਟੀ ਦੀ ਹੰਗਾਮੀ ਬੈਠਕ ਹੋਈ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਹੋਵੇਗੀ ਰੈਲੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਣਗੇ ਮੁੰਹ ਤੋੜ ਜਵਾਬ ... ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ...ਵਿਨੋਦ ਸ਼ਰਮਾ ਦੀ ਰਿਪੋਰਟ

ਫਗਵਾੜਾ ਦੇ ਪਿੰਡ ਭਾਣੋਕੀ ਵਿਖੇ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਰੈਲੀ ਦੇ ਸੰਬੰਧ ਵਿਚ ਇਕ ਹੰਗਾਮੀ ਬੈਠਕ ਦਾ ਆਯੋਜਨ ਕੀਤਾ ਗਿਆ ਬੈਠਕ ਵਿਚ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਜਿਲ੍ਹਾ ਸੈਕਟਰੀ ਨਿਰਮਲ ਸਿੰਘ ਸੈਕਟਰੀ ਗੁਰਲਾਲ ਹਰਪਾਲ ਸਿੰਘ ਢਿਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਇਸ ਧੱਕੇਸ਼ਾਹੀ ਦਾ ਮੁੰਹ ਤੋੜ ਜਵਾਬ ਦੇਣ ਲਈ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਕਢੀ ਜਾ ਰਹੀ ਹੈ ਜੋ ਸੈਕੜੇ ਕਿਸਾਨਾ ਦੇ ਹਕ ਵਿਚ ਹੋਵੇਗੀ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਗ ਲੈਣਗੇ ਜੋ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈਕੇ ਤੇ ਉਹਨਾਂ ਦੇ ਵਿਰੋਧ ਵਿੱਚ ਉਤਰਣਗੇ

Mar 13 2021 10:28PM
ਫਗਵਾੜਾ ਦੇ ਪਿੰਡ ਭਾਣੋਕੀ ਵਿਖੇ ਆਮ ਆਦਮੀ ਪਾਰਟੀ ਦੀ ਹੰਗਾਮੀ ਬੈਠਕ ਹੋਈ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਹੋਵੇਗੀ ਰੈਲੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਣਗੇ ਮੁੰਹ ਤੋੜ ਜਵਾਬ ... ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ...ਵਿਨੋਦ ਸ਼ਰਮਾ ਦੀ ਰਿਪੋਰਟ
Source: Phagwara Express News
website company in Phagwara
website company in Phagwara

Leave a comment

Latest post